Versions
PAV ਪਰਮੇਸ਼ੁਰ ਨੇ ਵੱਡੇ ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਜਿਨ੍ਹਾਂ ਦੇ ਨਾਲ ਉਨ੍ਹਾਂ ਦੀ ਜਿਨਸ ਅਨੁਸਾਰ ਪਾਣੀ ਭਰ ਗਏ ਉਤਪਤ ਕੀਤਾ, ਨਾਲੇ ਸਾਰੇ ਪੰਖ ਪੰਛੀਆਂ ਨੂੰ ਵੀ ਉਨ੍ਹਾਂ ਦੀ ਜਿਨਸ ਅਨੁਸਾਰ ਅਤੇ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ
IRVPA ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।