Bible Versions
Bible Books

Genesis 1:25 (NLV) New Life Verson

Versions

PAV   ਸੋ ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਅਰ ਡੰਗਰਾਂ ਨੂੰ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਅਰ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆ ਨੂੰ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ
IRVPA   ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us