Versions
PAV ਸੋ ਪਰਮੇਸ਼ੁਰ ਨੇ ਆਦਮੀ ਨੂੰ ਆਪਣੇ ਸਰੂਪ ਉੱਤੇ ਉਤਪਤ ਕੀਤਾ। ਪਰਮੇਸ਼ੁਰ ਦੇ ਸਰੂਪ ਉੱਤੇ ਉਹ ਨੂੰ ਉਤਪਤ ਕੀਤਾ। ਨਰ ਨਾਰੀ ਉਸ ਨੇ ਉਨ੍ਹਾਂ ਨੂੰ ਉਤਪਤ ਕੀਤਾ
IRVPA ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।