Bible Versions
Bible Books

Genesis 1:30 (NLV) New Life Verson

Versions

PAV   ਅਤੇ ਮੈਂ ਧਰਤੀ ਦੇ ਹਰ ਜਾਨਵਰ ਨੂੰ ਅਰ ਅਕਾਸ਼ ਦੇ ਹਰ ਪੰਛੀ ਨੂੰ ਅਰ ਧਰਤੀ ਪੁਰ ਹਰ ਘਿੱਸਰਨ ਵਾਲੇ ਨੂੰ ਜਿਹ ਦੇ ਵਿੱਚ ਜੀਵਣ ਦਾ ਸਾਹ ਹੈ ਖਾਣ ਲਈ ਹਰ ਪਰਕਾਰ ਦਾ ਸਾਗ ਪੱਤ ਦੇ ਦਿੱਤਾ ਅਤੇ ਉਵੇਂ ਹੀ ਹੋ ਗਿਆ
IRVPA   ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us