Versions
PAV ਅਬੀਮਲਕ ਨੇ ਅਬਰਾਹਾਮ ਨੂੰ ਬੁਲਵਾਕੇ ਆਖਿਆ, ਤੈਂ ਸਾਡੇ ਨਾਲ ਏਹ ਕੀ ਕੀਤਾ? ਮੈਂ ਤੇਰਾ ਕੀ ਪਾਪ ਕੀਤਾ ਕਿ ਤੂੰ ਮੇਰੇ ਉੱਤੇ ਅਰ ਮੇਰੀ ਬਾਦਸ਼ਾਹੀ ਉੱਤੇ ਇਹ ਵੱਡਾ ਪਾਪ ਲੈ ਆਂਦਾ ਹੈਂ? ਇਹ ਕਰਤੂਤ ਜਿਹੜੀ ਤੈਨੂੰ ਨਹੀਂ ਕਰਨੀ ਚਾਹੀਦੀ ਸੀ ਤੈਂ ਮੇਰੇ ਨਾਲ ਕੀਤੀ
IRVPA ਤਦ ਅਬੀਮਲਕ ਨੇ ਅਬਰਾਹਾਮ ਨੂੰ ਬੁਲਵਾ ਕੇ ਆਖਿਆ, ਤੂੰ ਸਾਡੇ ਨਾਲ ਇਹ ਕੀ ਕੀਤਾ ਹੈ? ਮੈਂ ਤੇਰਾ ਕੀ ਵਿਗਾੜਿਆ ਸੀ ਕਿ ਤੂੰ ਮੇਰੇ ਅਤੇ ਮੇਰੇ ਰਾਜ ਉੱਤੇ ਇਹ ਵੱਡਾ ਪਾਪ ਲੈ ਆਂਦਾ ਹੈਂ? ਤੂੰ ਮੇਰੇ ਨਾਲ ਉਹ ਕੰਮ ਕੀਤਾ ਹੈ, ਜੋ ਤੈਨੂੰ ਨਹੀਂ ਕਰਨਾ ਚਾਹੀਦਾ ਸੀ।