Versions
PAV ਤਾਂ ਪਰਮੇਸ਼ੁਰ ਨੇ ਮੁੰਡੇ ਦੀ ਅਵਾਜ਼ ਸੁਣ ਲਈ ਅਰ ਪਰਮੇਸ਼ੁਰ ਦੇ ਦੂਤ ਨੇ ਅਕਾਸ਼ ਤੋਂ ਹਾਜਰਾ ਨੂੰ ਬੁਲਾਕੇ ਆਖਿਆ, ਹਾਜਰਾ ਤੈਨੂੰ ਕੀ ਹੋਇਆ? ਨਾ ਡਰ ਕਿਉਂਕਿ ਪਰਮੇਸ਼ੁਰ ਨੇ ਮੁੰਡੇ ਦੀ ਅਵਾਜ਼ ਜਿੱਥੇ ਉਹ ਪਿਆ ਹੈ ਓੱਥੋਂ ਸੁਣ ਲਈ ਹੈ
IRVPA ਤਦ ਪਰਮੇਸ਼ੁਰ ਨੇ ਉਸ ਮੁੰਡੇ ਦੇ ਰੋਣ ਦੀ ਅਵਾਜ਼ ਸੁਣ ਲਈ ਅਤੇ ਪਰਮੇਸ਼ੁਰ ਦੇ ਦੂਤ ਨੇ ਅਕਾਸ਼ ਤੋਂ ਹਾਜ਼ਰਾ ਨੂੰ ਪੁਕਾਰ ਕੇ ਆਖਿਆ, ਹਾਜ਼ਰਾ ਤੈਨੂੰ ਕੀ ਹੋਇਆ? ਨਾ ਡਰ, ਕਿਉਂਕਿ ਪਰਮੇਸ਼ੁਰ ਨੇ ਮੁੰਡੇ ਦੀ ਅਵਾਜ਼ ਜਿੱਥੇ ਉਹ ਪਿਆ ਹੈ ਉੱਥੋਂ ਸੁਣ ਲਈ ਹੈ।