Versions
PAV ਫੇਰ ਉਸ ਸਮੇਂ ਐਉਂ ਹੋਇਆ ਕਿ ਅਬੀਮਲਕ ਅਰ ਉਸ ਦੀ ਸੈਨਾ ਦੇ ਸਰਦਾਰ ਫੀਕੋਲ ਨੇ ਅਬਰਾਹਾਮ ਨੂੰ ਆਖਿਆ ਕਿ ਜੋ ਕੁਝ ਤੂੰ ਕਰਦਾ ਹੈਂ ਪਰਮੇਸ਼ੁਰ ਤੇਰੇ ਸੰਗ ਹੈ
IRVPA ਫੇਰ ਉਸ ਸਮੇਂ ਅਜਿਹਾ ਹੋਇਆ ਕਿ ਅਬੀਮਲਕ ਅਤੇ ਉਸ ਦੀ ਸੈਨਾਂ ਦੇ ਸਰਦਾਰ ਫ਼ੀਕੋਲ ਨੇ ਅਬਰਾਹਾਮ ਨੂੰ ਆਖਿਆ ਕਿ ਜੋ ਕੁਝ ਤੂੰ ਕਰਦਾ ਹੈਂ, ਉਸ ਵਿੱਚ ਪਰਮੇਸ਼ੁਰ ਤੇਰੇ ਸੰਗ ਹੈ।