Bible Versions
Bible Books

Genesis 25:26 (NLV) New Life Verson

Versions

PAV   ਉਸ ਦੇ ਮਗਰੋਂ ਉਹ ਦਾ ਭਰਾ ਨਿਕੱਲਿਆ ਅਰ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ ਤਾਂ ਉਸ ਦਾ ਨਾਉਂ ਯਾਕੂਬ ਰੱਖਿਆ ਅਤੇ ਉਨ੍ਹਾਂ ਦੇ ਜਨਮ ਦੇ ਵੇਲੇ ਇਸਹਾਕ ਸੱਠਾਂ ਵਰਿਹਾਂ ਦਾ ਸੀ
IRVPA   ਉਸ ਦੇ ਬਾਅਦ ਉਸ ਦਾ ਭਰਾ ਨਿੱਕਲਿਆ ਅਤੇ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ, ਤਾਂ ਉਸ ਦਾ ਨਾਮ ਯਾਕੂਬ ਰੱਖਿਆ ਗਿਆ। ਜਦ ਰਿਬਕਾਹ ਨੇ ਉਨ੍ਹਾਂ ਨੂੰ ਜਨਮ ਦਿੱਤਾ ਉਸ ਸਮੇਂ ਇਸਹਾਕ ਸੱਠ ਸਾਲ ਦਾ ਸੀ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us