Versions
PAV ਓਹ ਮੁੰਡੇ ਵੱਡੇ ਹੋਏ ਅਤੇ ਏਸਾਓ ਸਿਆਣਾ ਸ਼ਿਕਾਰੀ ਸੀ ਅਰ ਰੜ ਵਿੱਚ ਰਹਿਣ ਵਾਲਾ ਸੀ ਅਰ ਯਾਕੂਬ ਭੋਲਾ ਭਾਲਾ ਅਰ ਤੰਬੂਆਂ ਵਿੱਚ ਟਿਕਣ ਵਾਲਾ ਸੀ
IRVPA {ਏਸਾਓ ਦੁਆਰਾ ਪਹਿਲੌਠੇ ਹੋਣ ਦੇ ਅਧਿਕਾਰ ਨੂੰ ਵੇਚਣਾ} PS ਉਹ ਮੁੰਡੇ ਵੱਡੇ ਹੋਏ। ਏਸਾਓ ਨਿਪੁੰਨ ਸ਼ਿਕਾਰੀ ਬਣਿਆ ਅਤੇ ਮੈਦਾਨ ਵਿੱਚ ਰਹਿਣ ਵਾਲਾ ਸੀ ਅਤੇ ਯਾਕੂਬ ਭੋਲਾ-ਭਾਲਾ ਅਤੇ ਤੰਬੂਆਂ ਵਿੱਚ ਰਹਿਣ ਵਾਲਾ ਸੀ।