Versions
PAV ਤਾਂ ਇਸਹਾਕ ਨੇ ਪਾਣੀ ਦਿਆਂ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਦਿਨਾਂ ਵਿੱਚ ਪੁੱਟੇ ਗਏ ਸਨ ਅਰ ਜਿਹੜੇ ਫਲਿਸ਼ਤੀਆ ਨੇ ਅਬਰਾਹਾਮ ਦੀ ਮੌਤ ਦੇ ਪਿੱਛੋਂ ਬੰਦ ਕੀਤੇ ਹੋਏ ਸਨ ਮੁੜਕੇ ਪੁੱਟਿਆ ਅਤੇ ਉਸ ਉਨ੍ਹਾਂ ਦੇ ਨਾਉਂ ਅਬਰਾਹਾਮ ਦੇ ਰੱਖੇ ਹੋਏ ਨਾਵਾਂ ਉੱਤੇ ਰੱਖੇ
IRVPA ਤਦ ਇਸਹਾਕ ਨੇ ਪਾਣੀ ਦੇ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਦਿਨਾਂ ਵਿੱਚ ਪੁੱਟੇ ਗਏ ਸਨ, ਅਤੇ ਜਿਹੜੇ ਫ਼ਲਿਸਤੀਆਂ ਨੇ ਅਬਰਾਹਾਮ ਦੀ ਮੌਤ ਦੇ ਪਿੱਛੋਂ ਬੰਦ ਕਰ ਦਿੱਤੇ ਸਨ, ਦੁਬਾਰਾ ਪੁੱਟਿਆ ਅਤੇ ਉਸ ਨੇ ਉਨ੍ਹਾਂ ਖੂਹਾਂ ਦੇ ਨਾਮ ਅਬਰਾਹਾਮ ਦੇ ਰੱਖੇ ਹੋਏ ਨਾਵਾਂ ਉੱਤੇ ਰੱਖੇ।