Versions
PAV ਤਾਂ ਇਸਹਾਕ ਨੇ ਯਾਕੂਬ ਨੂੰ ਆਖਿਆ, ਹੇ ਮੇਰੇ ਪੁੱਤ੍ਰ ਮੇਰੇ ਨੇੜੇ ਆ ਤਾਂਜੋ ਮੈਂ ਤੈਨੂੰ ਟੋਹਾਂ ਭਈ ਤੂੰ ਮੇਰਾ ਓਹੋ ਪੁੱਤ੍ਰ ਏਸਾਓ ਹੈਂ ਕਿ ਨਹੀਂ
IRVPA ਇਸਹਾਕ ਨੇ ਯਾਕੂਬ ਨੂੰ ਆਖਿਆ, ਹੇ ਮੇਰੇ ਪੁੱਤਰ ਮੇਰੇ ਨੇੜੇ ਆ ਤਾਂ ਜੋ ਮੈਂ ਤੈਨੂੰ ਵੇਖਾਂ ਭਈ ਤੂੰ ਮੇਰਾ ਉਹੀ ਪੁੱਤਰ ਏਸਾਓ ਹੈਂ ਕਿ ਨਹੀਂ।