Versions
PAV ਤੂੰ ਆਪਣੀ ਤੇਗ ਨਾਲ ਜੀਵੇਂਗਾ ਅਰ ਤੂੰ ਆਪਣੇ ਭਰਾ ਦੀ ਟਹਿਲ ਕਰੇਂਗਾ ਅਰ ਐਉਂ ਹੋਵੇਗਾ ਕਿ ਜਦ ਤੂੰ ਅਵਾਰਾ ਫਿਰੇਂਗਾ ਤਾਂ ਤੂੰ ਉਹ ਦਾ ਜੂਲਾ ਆਪਣੀ ਧੌਣ ਉੱਤੋਂ ਭੰਨ ਸੁੱਟੇਂਗਾ ।।
IRVPA ਤੂੰ ਆਪਣੀ ਤਲਵਾਰ ਨਾਲ ਜੀਵੇਂਗਾ ਅਤੇ ਤੂੰ ਆਪਣੇ ਭਰਾ ਦੀ ਸੇਵਾ ਕਰੇਂਗਾ ਅਤੇ ਜਦ ਤੂੰ ਅਵਾਰਾ ਫਿਰੇਂਗਾ ਤਾਂ ਤੂੰ ਉਹ ਦਾ ਜੂਲਾ ਆਪਣੀ ਧੌਣ ਉੱਤੋਂ ਭੰਨ ਸੁੱਟੇਂਗਾ।