Bible Versions
Bible Books

Genesis 28:12 (NLV) New Life Verson

Versions

PAV   ਅਤੇ ਇੱਕ ਸੁਫਨਾ ਡਿੱਠਾ ਅਤੇ ਵੇਖੋ ਇੱਕ ਪੌੜੀ ਧਰਤੀ ਉੱਤੇ ਰੱਖੀ ਹੋਈ ਸੀ ਅਰ ਉਸ ਦੀ ਚੋਟੀ ਅਕਾਸ਼ ਤੀਕ ਸੀ ਅਰ ਵੇਖੋ ਪਰਮੇਸ਼ੁਰ ਦੇ ਦੂਤ ਉਹ ਦੇ ਉੱਤੇ ਚੜ੍ਹਦੇ ਉੱਤਰਦੇ ਸਨ
IRVPA   ਤਦ ਉਸ ਨੇ ਇੱਕ ਸੁਫ਼ਨਾ ਵੇਖਿਆ ਅਤੇ ਵੇਖੋ, ਇੱਕ ਪੌੜੀ ਧਰਤੀ ਉੱਤੇ ਰੱਖੀ ਹੋਈ ਸੀ ਅਤੇ ਉਸ ਦੀ ਚੋਟੀ ਅਕਾਸ਼ ਤੱਕ ਸੀ, ਅਤੇ ਵੇਖੋ ਪਰਮੇਸ਼ੁਰ ਦੇ ਦੂਤ ਉਹ ਦੇ ਉੱਤੇ ਚੜ੍ਹਦੇ-ਉੱਤਰਦੇ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us