Versions
PAV ਤਾਂ ਲੇਆਹ ਗਰਭਵੰਤੀ ਹੋਈ ਅਰ ਪੁੱਤ੍ਰ ਜਣੀ ਅਰ ਉਹ ਉਸ ਦਾ ਨਾਉਂ ਰਊਬੇਨ ਰੱਖਿਆ ਕਿਉਂਜੋ ਉਸ ਆਖਿਆ, ਯਹੋਵਾਹ ਨੇ ਮੇਰਾ ਕਸ਼ਟ ਵੇਖਿਆ ਸੋ ਹੁਣ ਮੇਰਾ ਮਰਦ ਮੇਰੇ ਨਾਲ ਪ੍ਰੀਤ ਕਰੂਗਾ
IRVPA ਤਦ ਲੇਆਹ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਰਊਬੇਨ ਰੱਖਿਆ, ਯਹੋਵਾਹ ਨੇ ਮੇਰਾ ਕਸ਼ਟ ਵੇਖਿਆ ਹੈ, ਹੁਣ ਮੇਰਾ ਪਤੀ ਮੇਰੇ ਨਾਲ ਪ੍ਰੇਮ ਕਰੇਗਾ।