Versions
PAV ਤਾਂ ਆਦਮੀ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ ਅਰ ਮੇਰੇ ਮਾਸ ਵਿੱਚੋਂ ਮਾਸ ਹੈ ਸੋ ਇਹ ਇਸ ਕਾਰਨ ਨਾਰੀ ਆਖਵਾਏਗੀ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ
IRVPA ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ।