Versions
PAV ਅਰ ਆਪਣੇ ਸਾਰੇ ਡੰਗਰਾਂ ਨੂੰ ਅਰ ਆਪਣੇ ਮਾਲ ਨੂੰ ਜੋ ਉਸ ਨੇ ਇਕੱਠਾ ਕੀਤਾ ਅਰਥਾਤ ਓਹ ਡੰਗਰ ਜੋ ਉਸ ਨੇ ਪਦਨ ਅਰਾਮ ਵਿੱਚ ਕਮਾ ਕੇ ਇਕੱਠੇ ਕੀਤੇ ਹੱਕ ਲਏ ਤਾਂਜੋ ਕਨਾਨ ਦੇਸ ਨੂੰ ਆਪਣੇ ਪਿਤਾ ਇਸਹਾਕ ਕੋਲ ਚਲਾ ਜਾਵੇ
IRVPA ਅਤੇ ਆਪਣੇ ਸਾਰੇ ਪਸ਼ੂਆਂ ਨੂੰ ਅਤੇ ਆਪਣੇ ਮਾਲ ਨੂੰ ਜੋ ਉਸ ਨੇ ਇਕੱਠਾ ਕੀਤਾ ਅਰਥਾਤ ਓਹ ਡੰਗਰ ਜੋ ਉਸ ਨੇ ਪਦਨ ਅਰਾਮ ਵਿੱਚ ਕਮਾ ਕੇ ਇਕੱਠੇ ਕੀਤੇ, ਲੈ ਗਿਆ ਤਾਂ ਜੋ ਕਨਾਨ ਦੇਸ਼ ਨੂੰ ਆਪਣੇ ਪਿਤਾ ਇਸਹਾਕ ਕੋਲ ਚਲਿਆ ਜਾਵੇ।