Bible Versions
Bible Books

Genesis 31:36 (NLV) New Life Verson

Versions

PAV   ਏਹ ਗੱਲ ਯਾਕੂਬ ਲਈ ਗਰੰਜਗੀ ਦੀ ਸੀ ਅਤੇ ਲਾਬਾਨ ਦੇ ਨਾਲ ਝਗੜਨ ਲੱਗਾ ਅਤੇ ਯਾਕੂਬ ਨੇ ਲਾਬਾਨ ਨੂੰ ਉੱਤਰ ਦੇਕੇ ਆਖਿਆ, ਮੇਰਾ ਕੀ ਦੋਸ਼ ਅਰ ਮੇਰਾ ਕੀ ਪਾਪ ਹੈ ਜੋ ਤੈਂ ਐੱਨਾ ਤੱਤਾ ਹੋਕੇ ਮੇਰਾ ਪਿੱਛਾ ਕੀਤਾ?
IRVPA   ਇਹ ਗੱਲ ਤੋਂ ਗੁੱਸੇ ਹੋ ਕੇ ਯਾਕੂਬ, ਲਾਬਾਨ ਨਾਲ ਝਗੜਨ ਲੱਗਾ ਅਤੇ ਯਾਕੂਬ ਨੇ ਲਾਬਾਨ ਨੂੰ ਉੱਤਰ ਦੇ ਕੇ ਆਖਿਆ, ਮੇਰਾ ਕੀ ਕਸੂਰ ਅਤੇ ਮੇਰਾ ਕੀ ਪਾਪ ਹੈ ਜੋ ਤੂੰ ਐਨੇ ਕ੍ਰੋਧ ਵਿੱਚ ਹੋ ਕੇ ਮੇਰਾ ਪਿੱਛਾ ਕੀਤਾ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us