Versions
PAV ਤੈਂ ਜੋ ਮੇਰਾ ਸਾਰਾ ਅਸਬਾਬ ਟੋਹਿਆ ਤੇਰੇ ਘਰ ਦੇ ਅਸਬਾਬ ਦਾ ਤੈਨੂੰ ਕੀ ਲੱਭਾ? ਉਹ ਨੂੰ ਐਥੇ ਆਪਣੇ ਅਰ ਮੇਰੇ ਭਰਾਵਾਂ ਦੇ ਅੱਗੇ ਰੱਖ ਤਾਂਜੋ ਓਹ ਸਾਡਾ ਦੋਹਾਂ ਦਾ ਨਿਆਉਂ ਕਰਨ
IRVPA ਤੂੰ ਜੋ ਮੇਰਾ ਸਾਰਾ ਕੁਝ ਟਟੋਲਿਆ ਤੇਰੇ ਘਰ ਦਾ ਤੈਨੂੰ ਕੀ ਮਿਲਿਆ? ਉਹ ਨੂੰ ਐਥੇ ਆਪਣੇ ਅਤੇ ਮੇਰੇ ਭਰਾਵਾਂ ਦੇ ਅੱਗੇ ਰੱਖ ਤਾਂ ਜੋ ਓਹ ਸਾਡਾ ਦੋਵਾਂ ਦਾ ਨਿਆਂ ਕਰਨ।