Bible Versions
Bible Books

Genesis 31:43 (NLV) New Life Verson

Versions

PAV   ਤਾਂ ਲਾਬਾਨ ਨੇ ਯਾਕੂਬ ਨੂੰ ਉੱਤਰ ਦੇਕੇ ਆਖਿਆ, ਏਹ ਧੀਆਂ ਮੇਰੀਆਂ ਧੀਆਂ ਅਰ ਏਹ ਪੁੱਤ੍ਰ ਮੇਰੇ ਪੁੱਤ੍ਰ ਅਰ ਇਹ ਇੱਜੜ ਮੇਰੇ ਇੱਜੜ ਹਨ ਅਰ ਜੋ ਤੂੰ ਵੇਖਦਾ ਹੈਂ ਸਭ ਮੇਰਾ ਹੈ ਹੁਣ ਮੈਂ ਅੱਜ ਦੇ ਦਿਨ ਆਪਣੀਆਂ ਏਹਨਾਂ ਧੀਆਂ ਨੂੰ ਅਰ ਏਹਨਾਂ ਤੋਂ ਜੰਮੇ ਹੋਏ ਪੁੱਤ੍ਰਾਂ ਨੂੰ ਕੀ ਕਰਾਂ?
IRVPA   {ਯਾਕੂਬ ਅਤੇ ਲਾਬਾਨ ਦੇ ਵਿਚਕਾਰ ਸਮਝੌਤਾ} PS ਲਾਬਾਨ ਨੇ ਯਾਕੂਬ ਨੂੰ ਉੱਤਰ ਦੇ ਕੇ ਆਖਿਆ, ਇਹ ਧੀਆਂ ਮੇਰੀਆਂ ਹੀ ਧੀਆਂ ਹਨ, ਇਹ ਪੁੱਤਰ ਮੇਰੇ ਹੀ ਪੁੱਤਰ ਹਨ, ਇਹ ਇੱਜੜ ਮੇਰੇ ਹੀ ਇੱਜੜ ਹਨ ਅਤੇ ਜੋ ਕੁਝ ਤੂੰ ਵੇਖਦਾ ਹੈਂ ਸਭ ਮੇਰਾ ਹੈ। ਹੁਣ ਮੈਂ ਅੱਜ ਦੇ ਦਿਨ ਆਪਣੀਆਂ ਇਹਨਾਂ ਧੀਆਂ ਅਤੇ ਇਹਨਾਂ ਤੋਂ ਜੰਮੇ ਹੋਏ ਪੁੱਤਰਾਂ ਨਾਲ ਕੀ ਕਰਾਂ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us