Versions
PAV ਅਰ ਯਾਕੂਬ ਨੇ ਆਪਣੇ ਭਰਾਵਾਂ ਨੂੰ ਆਖਿਆ ਪੱਥਰ ਇਕੱਠੇ ਕਰੋ ਉਪਰੰਤ ਉਨ੍ਹਾਂ ਨੇ ਪੱਥਰ ਲੈਕੇ ਇੱਕ ਢੇਰ ਲਾ ਦਿੱਤਾ ਅਤੇ ਉਨ੍ਹਾਂ ਨੇ ਉੱਥੇ ਉਸ ਢੇਰ ਕੋਲ ਖਾਧਾ
IRVPA ਅਤੇ ਯਾਕੂਬ ਨੇ ਆਪਣੇ ਭਰਾਵਾਂ ਨੂੰ ਆਖਿਆ, ਪੱਥਰ ਇਕੱਠੇ ਕਰੋ ਉਪਰੰਤ ਉਨ੍ਹਾਂ ਨੇ ਪੱਥਰ ਇਕੱਠੇ ਕਰ ਕੇ ਇੱਕ ਢੇਰ ਲਾ ਦਿੱਤਾ ਅਤੇ ਉਨ੍ਹਾਂ ਨੇ ਉੱਥੇ ਉਸ ਢੇਰ ਕੋਲ ਭੋਜਨ ਖਾਧਾ।