Versions
PAV ਜਲਾਦਾਂ ਦੇ ਸਰਦਾਰ ਦਾ ਗੁਲਾਮ ਇੱਕ ਇਬਰਾਨੀ ਜੁਆਣ ਉੱਥੇ ਸਾਡੇ ਨਾਲ ਸੀ ਅਤੇ ਅਸਾਂ ਉਸ ਨੂੰ ਦੱਸਿਆ ਤਾਂ ਉਸ ਨੇ ਸਾਡੇ ਸੁਫਨਿਆਂ ਦਾ ਅਰਥ ਇੱਕ ਇੱਕ ਦੇ ਸੁਫ਼ਨੇ ਦੇ ਅਰਥ ਅਨੁਸਾਰ ਦੱਸਿਆ
IRVPA ਅੰਗ-ਰੱਖਿਅਕਾਂ ਦੇ ਪ੍ਰਧਾਨ ਦਾ ਗ਼ੁਲਾਮ ਇੱਕ ਇਬਰੀ ਜੁਆਨ, ਉੱਥੇ ਸਾਡੇ ਨਾਲ ਸੀ ਅਤੇ ਜਦ ਅਸੀਂ ਉਸ ਨੂੰ ਦੱਸਿਆ ਤਾਂ ਉਸ ਨੇ ਸਾਡੇ ਸੁਫ਼ਨਿਆਂ ਦਾ ਅਰਥ ਇੱਕ-ਇੱਕ ਦੇ ਸੁਫ਼ਨੇ ਦੇ ਅਰਥ ਅਨੁਸਾਰ ਦੱਸਿਆ।