Versions
PAV ਤਾਂ ਵੇਖੋ ਉਨ੍ਹਾਂ ਦੇ ਮਗਰੋਂ ਹੋਰ ਸੱਤ ਗਾਈਆਂ ਮਾੜੀਆਂ ਅਰ ਰੂਪ ਵਿੱਚ ਅੱਤ ਕੁਸੋਹਣੀਆਂ ਅਰ ਲਿੱਸੀਆਂ ਨਿੱਕਲ ਆਈਆਂ। ਅਜੇਹਿਆਂ ਕੁਸੋਹਣੀਆਂ ਮੈਂ ਮਿਸਰ ਦੇ ਸਾਰੇ ਦੇਸ ਵਿੱਚ ਕਦੀ ਨਹੀਂ ਵੇਖੀਆਂ
IRVPA ਫਿਰ ਵੇਖੋ, ਉਨ੍ਹਾਂ ਦੇ ਬਾਅਦ ਹੋਰ ਸੱਤ ਗਾਂਈਆਂ ਨਿੱਕਲੀਆਂ ਜਿਹੜੀਆਂ ਬਹੁਤ ਕਰੂਪ ਅਤੇ ਲਿੱਸੀਆਂ ਸਨ। ਅਜਿਹੀਆਂ ਕਰੂਪ ਗਾਂਵਾਂ ਮੈਂ ਸਾਰੇ ਮਿਸਰ ਦੇਸ਼ ਵਿੱਚ ਕਦੇ ਨਹੀਂ ਵੇਖੀਆਂ।