Versions
PAV ਤਾਂ ਵੇਖੋ ਉਨ੍ਹਾਂ ਦੇ ਮਗਰੋਂ ਸੱਤ ਗਾਈਆਂ ਹੋਰ ਜਿਹੜੀਆਂ ਕੁਸੋਹਣੀਆਂ ਅਤੇ ਸਰੀਰ ਵਿੱਚ ਲਿੱਸੀਆਂ ਸਨ ਦਰਿਆ ਵਿੱਚੋਂ ਨਿੱਕਲੀਆਂ ਅਰ ਦਰਿਆ ਦੇ ਪੱਤਣ ਉੱਤੇ ਉਨ੍ਹਾਂ ਗਾਈਆਂ ਕੋਲ ਖਲੋ ਗਈਆਂ
IRVPA ਅਤੇ ਵੇਖੋ, ਉਨ੍ਹਾਂ ਤੋਂ ਬਾਅਦ ਸੱਤ ਗਾਂਈਆਂ ਹੋਰ ਜਿਹੜੀਆਂ ਕਰੂਪ ਅਤੇ ਸਰੀਰ ਵਿੱਚ ਲਿੱਸੀਆਂ ਸਨ, ਨਦੀ ਵਿੱਚੋਂ ਨਿੱਕਲੀਆਂ ਅਤੇ ਨਦੀ ਦੇ ਕੰਢੇ ਉੱਤੇ ਦੂਸਰੀਆਂ ਗਾਈਆਂ ਕੋਲ ਖੜ੍ਹੀਆਂ ਹੋ ਗਈਆਂ।