Versions
PAV ਯਹੂਦਾਹ ਦੇ ਪੁੱਤ੍ਰ ਏਰ ਅਰ ਓਨਾਨ ਅਰ ਸ਼ੇਲਾਹ ਅਰ ਫ਼ਰਸ ਅਰ ਜ਼ਾਰਹ ਪਰ ਇਹ ਅਰ ਓਨਾਨ ਕਨਾਨ ਦੇਸ ਵਿੱਚ ਮਰ ਗਏ ਅਰ ਫ਼ਰਸ ਦੇ ਪੁੱਤ੍ਰ ਹਸਰੋਨ ਅਰ ਹਾਮੂਲ ਸਨ
IRVPA ਯਹੂਦਾਹ ਦੇ ਪੁੱਤਰ: ਏਰ, ਓਨਾਨ, ਸ਼ੇਲਾਹ, ਪਰਸ ਅਤੇ ਜ਼ਰਹ। ਪਰ ਏਰ ਅਤੇ ਓਨਾਨ ਕਨਾਨ ਦੇਸ਼ ਵਿੱਚ ਮਰ ਗਏ ਅਤੇ ਫਰਸ ਦੇ ਪੁੱਤਰ ਹਸਰੋਨ ਅਤੇ ਹਾਮੂਲ ਸਨ।