Versions
PAV ਤਾਂ ਉਸ ਨੇ ਯਹੂਦਾਹ ਨੂੰ ਯੂਸੁਫ਼ ਦੇ ਕੋਲ ਆਪਣੇ ਅੱਗੇ ਘੱਲਿਆ ਤਾਂਜੋ ਉਹ ਗੋਸ਼ਨ ਦਾ ਰਾਹ ਵਿਖਾਵੇ ਸੋ ਓਹ ਗੋਸ਼ਨ ਦੀ ਧਰਤੀ ਵਿੱਚ ਆਏ
IRVPA {ਯਾਕੂਬ ਅਤੇ ਉਸ ਦਾ ਪਰਿਵਾਰ ਮਿਸਰ ਦੇ ਵਿੱਚ} PS ਉਸ ਨੇ ਯਹੂਦਾਹ ਨੂੰ ਯੂਸੁਫ਼ ਦੇ ਕੋਲ ਆਪਣੇ ਅੱਗੇ-ਅੱਗੇ ਭੇਜਿਆ ਤਾਂ ਜੋ ਉਹ ਉਸ ਨੂੰ ਗੋਸ਼ਨ ਦਾ ਰਾਹ ਵਿਖਾਵੇ, ਅਤੇ ਓਹ ਗੋਸ਼ਨ ਦੇ ਦੇਸ਼ ਵਿੱਚ ਆਏ।