Versions
PAV ਜੇ ਤੂੰ ਭਲਾ ਕਰੇਂ ਕੀ ਉਹ ਉਤਾਹਾਂ ਨਾ ਕੀਤਾ ਜਾਵੇ? ਜੇ ਤੂੰ ਭਲਾ ਨਾ ਕਰੇ ਤਾਂ ਪਾਪ ਬੂਹੇ ਉੱਤੇ ਛੈਹ ਵਿੱਚ ਬੈਠਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ।।
IRVPA ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ।