Versions
PAV ਆਦਮ ਇੱਕ ਸੌ ਤੀਹਾਂ ਵਰਿਹਾਂ ਦਾ ਹੋਇਆ ਤਾਂ ਉਸਤੋਂ ਇੱਕ ਪੁੱਤ੍ਰ ਉਸ ਵਰਗਾ ਤੇ ਉਸਦੇ ਸਰੂਪ ਉੱਤੇ ਜੰਮਿਆਂ ਅਤੇ ਉਸ ਨੇ ਉਹ ਦਾ ਨਾਉਂ ਸੇਥ ਰੱਖਿਆ
IRVPA ਆਦਮ ਇੱਕ ਸੌ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਇੱਕ ਪੁੱਤਰ ਉਸ ਵਰਗਾ ਤੇ ਉਸ ਦੇ ਸਰੂਪ ਵਿੱਚ ਪੈਦਾ ਹੋਇਆ ਅਤੇ ਉਸ ਨੇ ਉਹ ਦਾ ਨਾਮ ਸੇਥ ਰੱਖਿਆ।