Versions
PAV ਫਿਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵਧ ਗਈ ਅਰ ਉਸ ਦੇ ਮਨ ਦੇ ਵਿਚਾਰਾਂ ਦੀ ਹਰ ਇੱਕ ਭਾਵਨਾ ਸਾਰਾ ਦਿਨ ਬੁਰੀ ਹੀ ਰਹਿੰਦੀ ਹੈ
IRVPA ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ।