Versions
PAV ਤਾਂ ਨੂਹ ਨੇ ਇੱਕ ਜਗਵੇਦੀ ਯਹੋਵਾਹ ਲਈ ਬਣਾਈ ਅਤੇ ਸ਼ੁੱਧ ਡੰਗਰਾਂ ਅਰ ਸ਼ੁੱਧ ਪੰਛੀਆਂ ਵਿੱਚੋਂ ਲੈਕੇ ਉਸ ਨੇ ਜਗਵੇਦੀ ਉੱਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ
IRVPA {ਹੋਮ ਬਲੀ ਚੜਾਉਣਾ} PS ਤਦ ਨੂਹ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਸ਼ੁੱਧ ਪਸ਼ੂਆਂ, ਸ਼ੁੱਧ ਪੰਛੀਆਂ ਵਿੱਚੋਂ ਲੈ ਕੇ ਉਸ ਨੇ ਜਗਵੇਦੀ ਉੱਤੇ ਹੋਮ ਬਲੀਆਂ ਚੜ੍ਹਾਈਆਂ।