Versions
PAV ਅਤੇ ਮੈਂ ਆਪਣੇ ਨੇਮ ਨੂੰ ਜੋ ਮੇਰੇ ਅਰ ਤੁਹਾਡੇ ਅਰ ਸਾਰੇ ਜੀਉਂਦੇ ਪ੍ਰਾਣੀਆਂ ਦੇ ਸਰੀਰਾਂ ਵਿੱਚ ਹੈ ਚੇਤੇ ਕਰਾਂਗਾ ਅਰ ਪਰਲੋ ਦੇ ਪਾਣੀ ਫੇਰ ਸਾਰੇ ਸਰੀਰਾਂ ਦੇ ਨਾਸ ਕਰਨ ਨੂੰ ਨਹੀਂ ਆਉਣਗੇ
IRVPA ਅਤੇ ਮੈਂ ਆਪਣੇ ਨੇਮ ਨੂੰ ਜੋ ਮੇਰੇ ਅਤੇ ਤੁਹਾਡੇ ਵਿਚਕਾਰ ਅਤੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ, ਯਾਦ ਕਰਾਂਗਾ ਅਤੇ ਅਜਿਹੀ ਜਲ ਪਰਲੋ ਫੇਰ ਕਦੇ ਨਾ ਹੋਵੇਗੀ ਜਿਹੜੀ ਸਾਰੇ ਪ੍ਰਾਣੀਆਂ ਦਾ ਨਾਸ ਕਰੇ।