Versions
PAV ਅਤੇ ਓਹਨਾਂ ਦੇ ਪਾਪਾਂ ਨੂੰ, ਅਤੇ ਓਹਨਾਂ ਦੀਆਂ ਬਦਕਾਰੀਆਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।।
ERVPA ਫ਼ੇਰ ਉਹ ਆਖਦਾ ਹੈ; “ਮੈਂ ਉਨ੍ਹਾਂ ਦੇ ਪਾਪ ਮਾਫ਼ ਕਰ ਦਿਆਂਗਾ ਅਤੇ ਉਹ ਮੰਦੇ ਕੰਮ ਵੀ ਜਿਹਡ਼ੇ ਉਹ ਕਰਦੇ ਹਨ - ਮੈਂ ਉਹ ਗੱਲਾਂ ਕਦੇ ਦੁਬਾਰਾ ਚੇਤੇ ਨਹੀਂ ਕਰਾਂਗਾ।” ਯਿਰਮਿਯਾਹ 31:34
IRVPA ਅਤੇ ਉਹਨਾਂ ਦੇ ਪਾਪਾਂ ਨੂੰ, ਅਤੇ ਉਹਨਾਂ ਦੇ ਕੁਧਰਮ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।