Versions
PAV ਅਰਥਾਤ ਓਸ ਨਵੇਂ ਅਤੇ ਜੀਉਂਦੇ ਰਾਹ ਥੀਂ ਜਿਹੜਾ ਉਹ ਨੇ ਪੜਦੇ ਮਾਨੋ ਆਪਣੇ ਸਰੀਰ ਥਾਣੀ ਸਾਡੇ ਲਈ ਖੋਲ੍ਹਿਆ
ERVPA ਅਸੀਂ ਉਸ ਨਵੇਂ ਰਾਹ ਰਾਹੀਂ ਪ੍ਰਵੇਸ਼ ਕਰ ਸਕਦੇ ਹਾਂ ਜਿਹਡ਼ਾ ਸਾਡੇ ਲਈ ਮਸੀਹ ਨੇ ਖੋਲ੍ਹਿਆ ਹੈ। ਇਹ ਇੱਕ ਸਜੀਵ ਰਾਹ ਹੈ। ਇਹ ਨਵਾਂ ਰਾਹ ਪਰਦੇ ਰਾਹੀਂ ਅਗਵਾਈ ਕਰਦਾ ਹੈ ਜਿਹਡ਼ਾ ਮਸੀਹ ਦਾ ਸ਼ਰੀਰ ਹੈ।
IRVPA ਅਰਥਾਤ ਉਸ ਨਵੇਂ ਅਤੇ ਜਿਉਂਦੇ ਰਾਹ ਨੂੰ ਜਿਹੜਾ ਉਹ ਨੇ ਪੜਦੇ ਜਾਣੀ ਆਪਣੇ ਸਰੀਰ ਦੇ ਰਾਹੀਂ ਸਾਡੇ ਲਈ ਖੋਲ੍ਹਿਆ।