Versions
PAV ਪਰ ਮੇਰਾ ਧਰਮੀ ਬੰਦਾ ਨਿਹਚਾ ਤੋਂ ਜੀਵੇਗਾ, ਅਤੇ ਜੇ ਉਹ ਪਿਛਾਂਹਾ ਹਟ ਜਾਵੇ, ਮੇਰਾ ਜੀ ਉਸ ਤੋਂ ਪਰਸੰਨ ਨਹੀਂ ਹੋਵੇਗਾ ।।
ERVPA ਜਿਹਡ਼ਾ ਵਿਅਕਤੀ ਮੇਰੇ ਨਾਲ ਧਰਮੀ ਹੈ, ਉਹ ਆਪਣੀ ਆਸਥਾ ਦੁਆਰਾ ਜੀਵਨ ਪ੍ਰਾਪਤ ਕਰੇਗਾ। ਪਰ ਜੇ ਉਹ ਵਿਅਕਤੀ ਡਰ ਨਾਲ ਮੁਡ਼ ਪੈਂਦਾ ਹੈ ਮੈਂ ਉਸ ਨਾਲ ਪ੍ਰਸੰਨ ਨਹੀਂ ਹੋਵਾਂਗਾ। ਹਬੱਕੂਕ 2:3-4
IRVPA ਪਰ ਮੇਰਾ ਧਰਮੀ ਬੰਦਾ ਆਪਣੇ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ, ਅਤੇ ਜੇ ਉਹ ਪਿੱਛੇ ਹੱਟ ਜਾਵੇ, ਮੇਰਾ ਮਨ ਉਸ ਤੋਂ ਪ੍ਰਸੰਨ ਨਹੀਂ ਹੋਵੇਗਾ।