Versions
PAV ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ, ਹੇ ਪਰਮੇਸ਼ੁਰ, ਭਈ ਤੇਰੀ ਇੱਛਿਆ ਨੂੰ ਪੂਰਿਆਂ ਕਰਾਂ, ਜਿਵੇਂ ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਵਿਖੇ ਲਿਖਿਆ ਹੋਇਆ ਹੈ।।
ERVPA ਫ਼ੇਰ ਮੈਂ ਆਖਿਆ, ‘ਹੇ ਪਰਮੇਸ਼ੁਰ, ਮੈਂ ਇਥ੍ਥੇ ਹਾਂ। ਮੇਰੇ ਬਾਰੇ ਇਹ ਸ਼ਰ੍ਹਾ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਤੇ ਮੈਂ ਤੇਰੀ ਰਜ਼ਾ ਨੂੰ ਹੀ ਪੂਰਾ ਕਰਨ ਲਈ ਆਇਆ ਹਾਂ।”‘ ਜ਼ਬੂਰ 40:6-8
IRVPA ਤਦ ਮੈਂ ਆਖਿਆ ਵੇਖ, ਮੈਂ ਆਇਆ ਹਾਂ, ਹੇ ਪਰਮੇਸ਼ੁਰ, ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਾਂ, ਜਿਵੇਂ ਪੁਸਤਕ ਦੀ ਪੱਤਰੀ ਵਿੱਚ ਮੇਰੇ ਬਾਰੇ ਲਿਖਿਆ ਹੋਇਆ ਹੈ।