Versions
PAV ਉੱਪਰ ਜੋ ਕਹਿੰਦਾ ਹੈ ਭਈ ਤੈਂ ਬਲੀਦਾਨਾਂ, ਭੇਟਾਂ, ਹੋਮਬਲੀਆਂ ਅਰ ਪਾਪਬਲੀਆਂ ਨੂੰ ਨਾ ਚਾਹਿਆ, ਨਾ ਉਨ੍ਹਾਂ ਤੋਂ ਪਰਸੰਨ ਹੋਇਆ, - ਪਰ ਏਹ ਸ਼ਰਾ ਦੇ ਅਨੁਸਾਰ ਚੜ੍ਹਾਏ ਜਾਂਦੇ ਹਨ —
ERVPA ਪੋਥੀਆਂ ਦੇ ਇਸ ਭਾਗ ਵਿੱਚ, ਮਸੀਹ ਨੇ ਪਹਿਲਾਂ ਆਖਿਆ ਸੀ, “ਤੈਨੂੰ ਚਢ਼ਾਵਿਆਂ ਤੇ ਬਲੀਆਂ ਦੀ ਲੋਡ਼ ਨਹੀਂ। ਤੂੰ ਹੋਮ ਬਲੀਆਂ ਅਤੇ ਪਾਪ ਦੀਆਂ ਭੇਟਾਵਾਂ ਤੋਂ ਖੁਸ਼ ਨਹੀਂ ਹੈ।” ਇਹ ਬਲੀਆਂ ਹਨ ਜੋ ਸ਼ਰ੍ਹਾ ਦੇ ਅਨੁਸਾਰ ਭੇਂਟ ਕੀਤੀਆਂ ਜਾਂਦੀਆਂ ਹਨ।
IRVPA ਉੱਪਰ ਜੋ ਕਹਿੰਦਾ ਹੈ ਕਿ ਤੂੰ ਬਲੀਦਾਨਾਂ, ਭੇਟਾਂ, ਹੋਮ ਬਲੀਆਂ ਅਤੇ ਪਾਪ ਬਲੀਆਂ ਨੂੰ ਨਾ ਚਾਹਿਆ, ਨਾ ਉਨ੍ਹਾਂ ਤੋਂ ਪਰਸੰਨ ਹੋਇਆ, ਪਰ ਇਹ ਬਿਵਸਥਾ ਦੇ ਅਨੁਸਾਰ ਚੜ੍ਹਾਏ ਜਾਂਦੇ ਹਨ