Bible Versions
Bible Books

Hebrews 11:13 (NLV) New Life Verson

Versions

PAV   ਏਹ ਸੱਭੇ ਨਿਹਚਾ ਵਿੱਚ ਮਰ ਗਏ ਅਤੇ ਉਨ੍ਹਾਂ ਨੂੰ ਦਿੱਤੇ ਹੋਏ ਬਚਨ ਪਰਾਪਤ ਨਾ ਹੋਏ ਪਰ ਓਹ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆਂ ਨੂੰ ਆਖਿਆ ਅਤੇ ਮੰਨ ਲਿਆ ਭਈ ਅਸੀਂ ਧਰਤੀ ਉੱਤੇ ਓਪਰੇ ਅਤੇ ਪਰਦੇਸੀ ਹਾਂ
ERVPA   ਉਹ ਸਾਰੇ ਮਹਾਨ ਲੋਕ ਮੌਤ ਤੱਕ ਨਿਹਚਾ ਨਾਲ ਜਿਉਂਦੇ ਰਹੇ। ਉਨ੍ਹਾਂ ਲੋਕਾਂ ਨੇ ਉਹ ਚੀਜ਼ਾਂ ਪਾਈਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਉਨ੍ਹਾਂ ਲਈ ਵਾਦਾ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਨ੍ਹਾਂ ਚੀਜ਼ਾਂ ਨੂੰ ਦੂਰ ਭਵਿਖ ਵਿੱਚ ਦੇਖਿਆ ਅਤੇ ਉਹ ਖੁਸ਼ ਸਨ। ਉਨ੍ਹਾਂ ਲੋਕਾਂ ਨੇ ਕਬੂਲਿਆ ਕਿ ਉਹ ਧਰਤੀ ਉੱਤੇ ਅਜਨਬੀ ਅਤੇ ਯਾਤਰੀ ਸਨ।
IRVPA   ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us