Versions
PAV ਕਿਉਂਕਿ ਜਿਹੜੇ ਅਜੇਹੀਆਂ ਗੱਲਾਂ ਆਖਦੇ ਹਨ ਓਹ ਪਰਗਟ ਕਰਦੇ ਹਨ ਭਈ ਅਸੀਂ ਆਪਣੇ ਵਤਨ ਨੂੰ ਭਾਲਦੇ ਹਾਂ
ERVPA ਜਦੋਂ ਲੋਕ ਕੁਝ ਅਜਿਹਾ ਪ੍ਰਵਾਨ ਕਰ ਲੈਂਦੇ ਹਨ ਤਾਂ ਉਹ ਲੋਕ ਦਰਸ਼ਾਉਂਦੇ ਹਨ ਕੋ ਉਹ ਇੱਕ ਅਜਿਹੇ ਦੇਸ਼ ਦਾ ਇੰਤਜ਼ਾਰ ਕਰ ਰਹੇ ਹਨ ਜਿਹਡ਼ਾ ਉਨ੍ਹਾਂ ਦਾ ਆਪਣਾ ਹੋਵੇਗਾ।
IRVPA ਕਿਉਂਕਿ ਜਿਹੜੇ ਅਜਿਹੀਆਂ ਗੱਲਾਂ ਆਖਦੇ ਹਨ ਉਹ ਪਰਗਟ ਕਰਦੇ ਹਨ ਕਿ ਅਸੀਂ ਆਪਣੇ ਵਤਨ ਨੂੰ ਭਾਲਦੇ ਹਾਂ।