Versions
PAV ਪਰ ਹੁਣ ਓਹ ਉਸ ਤੋਂ ਉੱਤਮ ਅਰਥਾਤ ਸੁਰਗੀ ਦੇਸ ਨੂੰ ਲੋਚਦੇ ਹਨ । ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਨ੍ਹਾਂ ਦਾ ਪਰਮੇਸ਼ੁਰ ਕਹਾਵੇ ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਤਿਆਰ ਕਰ ਛੱਡੀ ਹੈ ।।
ERVPA ਪਰ ਉਹ ਲੋਕ ਇੱਕ ਬਿਹਤਰ ਦੇਸ਼ ਦਾ ਇੰਤਜ਼ਾਰ ਕਰ ਰਹੇ ਸਨ - ਕਿਸੇ ਸਵਰਗੀ ਦੇਸ਼ ਦਾ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਪਰਮੇਸ਼ੁਰ ਅਖਵਾਉਣ ਵਿੱਚ ਸ਼ਰਮ ਮਹਿਸੂਸ ਨਹੀਂ ਕਰਦਾ। ਅਤੇ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਇੱਕ ਸ਼ਹਿਰ ਤਿਆਰ ਕੀਤਾ ਹੈ।
IRVPA ਪਰ ਹੁਣ ਉਹ ਉਸ ਤੋਂ ਉੱਤਮ ਅਰਥਾਤ ਸਵਰਗੀ ਦੇਸ ਨੂੰ ਲੋਚਦੇ ਹਨ। ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਹਨਾਂ ਦਾ ਪਰਮੇਸ਼ੁਰ ਅਖਵਾਵੇ, ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਨੂੰ ਤਿਆਰ ਕੀਤਾ ਹੈ। PEPS