Bible Versions
Bible Books

Hebrews 11:25 (NLV) New Life Verson

Versions

PAV   ਕਿਉਂ ਜੋ ਉਹ ਨੇ ਪਾਪ ਦੇ ਭੋਗ ਬਿਲਾਸ ਨਾਲੋਂ ਜੋ ਥੋੜੇ ਚਿਰ ਲਈ ਹੈ ਪਰਮੇਸ਼ੁਰ ਦੀ ਪਰਜਾ ਨਾਲ ਜਬਰੀ ਝੱਲਣ ਨੂੰ ਬਾਹਲਾ ਪਸੰਦ ਕੀਤਾ
ERVPA   ਮੂਸਾ ਨੇ ਪਾਪ ਦੇ ਭੋਗ ਬਿਲਾਸ ਨਾ ਮਾਨਣ ਦੀ ਚੋਣ ਕੀਤੀ। ਇਹ ਭੋਗ ਬਿਲਾਸ ਛੇਤੀ ਮੁਕ੍ਕ ਜਾਣ ਵਾਲੇ ਸਨ। ਇਸਦੀ ਬਜਾਇ ਮੂਸਾ ਨੇ ਪਰਮੇਸ਼ੁਰ ਦੇ ਲੋਕਾਂ ਸੰਗ ਕਸ਼ਟ ਝੱਲਣ ਦੀ ਚੋਣ ਕੀਤੀ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸਨੂੰ ਨਿਹਚਾ ਸੀ।
IRVPA   ਕਿਉਂ ਜੋ ਉਹ ਨੇ ਪਾਪ ਦੇ ਭੋਗ-ਬਿਲਾਸ ਨਾਲੋਂ ਜੋ ਥੋੜ੍ਹੇ ਚਿਰ ਲਈ ਹੈ ਪਰਮੇਸ਼ੁਰ ਦੀ ਪਰਜਾ ਨਾਲ ਜ਼ਬਰਦਸਤੀ ਝੱਲਣ ਨੂੰ ਵਧੇਰੇ ਪਸੰਦ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us