Versions
PAV ਅਤੇ ਉਹ ਨੇ ਵਿਚਾਰ ਕੀਤਾ ਭਈ ਮਸੀਹ ਦੇ ਨਮਿੱਤ ਨਿੰਦਿਆ ਜਾਣਾ ਮਿਸਰ ਦੇ ਖ਼ਜਾਨਿਆਂ ਨਾਲੋਂ ਵੱਡਾ ਧਨ ਹੈ ਕਿਉਂ ਜੋ ਫਲ ਵੱਲ ਉਹ ਦਾ ਧਿਆਨ ਸੀ
ERVPA ਮੂਸਾ ਨੇ ਸੋਚਿਆ ਕਿ ਮਿਸਰ ਦੇ ਸਾਰੇ ਖਜਾਨਿਆਂ ਦਾ ਮਾਲਕ ਹੋਣ ਨਾਲੋਂ ਮਸੀਹ ਲਈ ਦੁੱਖ ਝੱਲਣਾ ਬਿਹਤਰ ਸੀ। ਮੂਸਾ ਉਸ ਇਨਾਮ ਦੀ ਉਡੀਕ ਕਰ ਰਿਹਾ ਸੀ ਜੋ ਪਰਮੇਸ਼ੁਰ ਉਸਨੂੰ ਦੇਣ ਵਾਲਾ ਸੀ।
IRVPA ਅਤੇ ਉਹ ਨੇ ਵਿਚਾਰ ਕੀਤਾ ਕਿ ਮਸੀਹ ਦੇ ਲਈ ਨਿੰਦਾ ਨੂੰ ਸਹਿ ਲੈਣਾ ਮਿਸਰ ਦੇ ਖ਼ਜ਼ਾਨਿਆਂ ਨਾਲੋਂ ਵੱਡਾ ਧਨ ਹੈ, ਕਿਉਂ ਜੋ ਸਵਰਗੀ ਇਨਾਮ ਵੱਲ ਉਹ ਦਾ ਧਿਆਨ ਸੀ।