Versions
PAV ਨਿਹਚਾ ਨਾਲ ਉਹ ਪਾਤਸ਼ਾਹ ਦੇ ਕ੍ਰੋਧ ਤੋਂ ਭੈ ਨਾ ਕਰ ਕੇ ਮਿਸਰ ਨੂੰ ਛੱਡ ਦਿੱਤਾ ਕਿਉਂ ਜੋ ਉਹ ਅਲੱਖ ਨੂੰ ਜਾਣੀਦਾ ਲੱਖ ਕੇ ਤਕੜਾ ਰਿਹਾ
ERVPA ਮੂਸਾ ਨੇ ਮਿਸਰ ਛੱਡ ਦਿੱਤਾ। ਉਸਨੇ ਮਿਸਰ ਇਸ ਲਈ ਛਡਿਆ ਕਿਉਂਕਿ ਉਸ੍ਸਨੂੰ ਨਿਹਚਾ ਸੀ। ਮੂਸਾ ਰਾਜੇ ਦੇ ਕਹਿਰ ਤੋਂ ਨਹੀਂ ਡਰਦਾ ਸੀ। ਮੂਸਾ ਨੇ ਇਉਂ ਦ੍ਰਿਢ਼ ਰਹਿਣਾ ਜਾਰੀ ਰੱਖਿਆ ਜਿਵੇਂ ਕਿ ਉਹ ਪਰਮੇਸ਼ੁਰ ਨੇ ਵੇਖ ਸਕੇ ਜਿਸਨੂੰ ਕੋਈ ਵੀ ਨਾ ਵੇਖ ਸਕਿਆ।
IRVPA ਵਿਸ਼ਵਾਸ ਨਾਲ ਉਹ ਨੇ ਪਾਤਸ਼ਾਹ ਦੇ ਕ੍ਰੋਧ ਤੋਂ ਨਾ ਡਰ ਕੇ ਮਿਸਰ ਨੂੰ ਛੱਡ ਦਿੱਤਾ, ਕਿਉਂ ਜੋ ਉਹ ਅਣ-ਦੇਖੇ ਪਰਮੇਸ਼ੁਰ ਨੂੰ ਜਾਣਦੇ ਹੋਏ ਵਿਸ਼ਵਾਸ ਵਿੱਚ ਦ੍ਰਿੜ੍ਹ ਬਣਿਆ ਰਿਹਾ।