Versions
PAV ਨਿਹਚਾ ਨਾਲ ਉਹ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਬਿਧੀ ਨੂੰ ਮੰਨਿਆ ਭਈ ਨਾ ਹੋਵੇ ਜੋ ਪਲੋਠਿਆਂ ਦਾ ਨਾਸ ਕਰਨ ਵਾਲਾ ਉਨ੍ਹਾਂ ਨੂੰ ਹੱਥ ਲਾਵੇ
ERVPA ਮੂਸਾ ਨੇ ਪਸਾਹ ਦਾ ਤਿਉਹਾਰ ਮਨਾਇਆ ਅਤੇ ਲਹੂ ਨੂੰ ਦਰਵਾਜ਼ਿਆ ਉੱਤੇ ਛਿਡ਼ਕਿਆ। ਇਹ ਲਹੂ ਦਰਵਾਜ਼ਿਆਂ ਤੇ ਇਸ ਲਈ ਛਿਡ਼ਕਿਆ ਗਿਆ ਸੀ ਤਾਂ ਜੋ ਮੌਤ ਦਾ ਦੂਤ ਯਹੂਦੀ ਲੋਕਾਂ ਦੇ ਪਹਿਲੇ ਜਨਮੇ ਪੁੱਤਰਾਂ ਨੂੰ ਮਾਰ ਨਾ ਸਕੇ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸਨੂੰ ਨਿਹਚਾ ਸੀ।
IRVPA ਵਿਸ਼ਵਾਸ ਨਾਲ ਉਹ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਵਿਧੀ ਨੂੰ ਮੰਨਿਆ ਤਾਂ ਜੋ ਅਜਿਹਾ ਨਾ ਹੋਵੇ ਕਿ ਪਲੋਠਿਆਂ ਦਾ ਨਾਸ ਕਰਨ ਵਾਲਾ ਉਨ੍ਹਾਂ ਨੂੰ ਹੱਥ ਲਾਵੇ।