Bible Versions
Bible Books

Hebrews 11:3 (NLV) New Life Verson

Versions

PAV   ਨਿਹਚਾ ਨਾਲ ਅਸੀਂ ਜਾਣਦੇ ਹਾਂ ਭਈ ਜਗਤ ਪਰਮੇਸ਼ੁਰ ਦੇ ਫ਼ਰਮਾਨ ਨਾਲ ਸਾਜਿਆ ਗਿਆ ਅਤੇ ਜੋ ਕੁਝ ਵੇਖਣ ਵਿੱਚ ਆਉਂਦਾ ਹੈ ਸੋ ਡਿੱਠੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ ਹੈ
ERVPA   ਨਿਹਚਾ ਇਹ ਸਮਝਣ ਵਿੱਚ ਸਾਡੀ ਸਹਾਇਤਾ ਕਰਦੀ ਹੈ ਕਿ ਪਰਮੇਸ਼ੁਰ ਨੇ ਆਪਣੇ ਆਦੇਸ਼ ਨਾਲ ਸਾਰੀ ਦੁਨੀਆਂ ਨੂੰ ਸਾਜਿਆ ਸੀ। ਇਸਦਾ ਇਹ ਅਰਥ ਹੈ ਕਿ ਜਿਹਡ਼ੀਆਂ ਚੀਜ਼ਾਂ ਅਸੀਂ ਦੇਖਦੇ ਹਾਂ ਉਨ੍ਹਾਂ ਚੀਜ਼ਾਂ ਤੋਂ ਬਾਹਰ ਬਣਾਈਆਂ ਗਈਆਂ ਸਨ ਜਿਸਨੂੰ ਦੇਖਿਆ ਨਹੀਂ ਜਾ ਸਕਦਾ।
IRVPA   ਵਿਸ਼ਵਾਸ ਨਾਲ ਅਸੀਂ ਜਾਣਦੇ ਹਾਂ ਕਿ ਜਗਤ ਪਰਮੇਸ਼ੁਰ ਦੇ ਬਚਨ ਨਾਲ ਰਚਿਆ ਗਿਆ ਅਤੇ ਜੋ ਕੁਝ ਦਿਖਾਈ ਦਿੰਦਾ ਹੈ, ਉਹ ਦੇਖੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us