Versions
PAV ਹੁਣ ਮੈਂ ਹੋਰ ਕੀ ਆਖਾਂ ॽ ਕਿਉਂ ਜੋ ਵਿਹਲ ਨਹੀਂ ਭਈ ਗਿਦਾਊਨ, ਬਾਰਕ, ਸਮਸੂਨ, ਯਿਫਤਾ, ਦਾਊਦ, ਸਮੂਏਲ ਅਤੇ ਨਬੀਆਂ ਦੀ ਵਾਰਤਾ ਕਰਾਂ
ERVPA ਕੀ ਮੇਰੇ ਵੱਲੋਂ ਤੁਹਾਨੂੰ ਹੋਰ ਉਦਾਹਰਣਾਂ ਦੇਣ ਦੀ ਲੋਡ਼ ਹੈ? ਤੁਹਾਨੂੰ ਗਦਿਊਨ, ਬਾਰਕ, ਸਮਸੂਨ, ਯਿਫ਼ਤਾ, ਦਾਊਸ, ਸਮੂਏਲ ਅਤੇ ਨਬੀਆਂ ਬਾਰੇ ਦੱਸਣ ਲਈ ਮੇਰੇ ਕੋਲ ਘੱਟ ਸਮਾਂ ਹੈ।
IRVPA ਹੁਣ ਮੈਂ ਹੋਰ ਕੀ ਆਖਾਂ? ਕਿਉਂ ਜੋ ਸਮਾਂ ਨਹੀਂ ਹੈ ਕਿ ਗਿਦੌਨ, ਬਾਰਕ, ਸਮਸੂਨ, ਯਿਫਤਾ, ਦਾਊਦ, ਸਮੂਏਲ ਅਤੇ ਨਬੀਆਂ ਦੇ ਬਾਰੇ ਗੱਲ ਕਰਾਂ।