Bible Versions
Bible Books

Hebrews 11:34 (NLV) New Life Verson

Versions

PAV   ਅੱਗ ਦੇ ਤਾਉ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਓਹ ਨਿਰਬਲਤਾਈ ਵਿੱਚ ਬਲੀ ਹੋਏ ਜੁੱਧ ਵਿੱਚ ਸੂਰਮੇ ਬਣੇ, ਓਪਰਿਆਂ ਦੀਆਂ ਫ਼ੌਜ਼ਾਂ ਨੂੰ ਭਜਾ ਦਿੱਤਾ
ERVPA   ਕੁਝ ਲੋਕਾਂ ਨੇ ਭਿਆਨਕ ਅੱਗਾਂ ਬੁਝਾ ਦਿੱਤੀਆਂ ਅਤੇ ਦੂਸਰੇ ਤਲਵਾਰਾਂ ਨਾਲ ਮਾਰੇ ਜਾਣ ਤੋਂ ਬਚ ਗਏ। ਉਨ੍ਹਾਂ ਨੇ ਇਹ ਸਭ ਆਪਣੀ ਨਿਹਚਾ ਦੇ ਕਾਰਣ ਕੀਤਾ। ਜਿਹਡ਼ੇ ਲੋਕ ਕਮਜ਼ੋਰ ਸਨ ਉਹ ਨਿਹਚਾ ਦੁਆਰਾ ਬਲਵਾਨ ਬਣਾਏ ਗਏ ਸਨ। ਉਹ ਜੰਗ ਵਿੱਚ ਸ਼ਕਤੀਸ਼ਾਲੀ ਬਣ ਗਏ ਅਤੇ ਦੁਸ਼ਮਣ ਦੀਆਂ ਫ਼ੌਜਾਂ ਨੂੰ ਬਾਹਰ ਭਜਾ ਦਿੱਤਾ।
IRVPA   ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫ਼ੌਜਾਂ ਨੂੰ ਭਜਾ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us