Versions
PAV ਤੀਵੀਆਂ ਨੇ ਆਪਣਿਆਂ ਮੁਰਦਿਆਂ ਨੂੰ ਫੇਰ ਜੀ ਉੱਠਿਆ ਹੋਇਆ ਨੂੰ ਲੱਭਿਆ। ਕਈਕੁ ਡਾਂਗਾਂ ਨਾਲ ਜਾਨੋਂ ਮਾਰੇ ਗਏ ਅਤੇ ਛੁਟਕਾਰਾ ਨਾ ਮੰਨਿਆ ਤਾਂ ਜੋ ਹੋਰ ਵੀ ਉੱਤਮ ਕਿਆਮਤ ਨੂੰ ਪਰਾਪਤ ਕਰਨ
ERVPA ਜਿਹਡ਼ੇ ਲੋਕ ਮਾਰੇ ਗਏ ਉਹ ਉਨ੍ਹਾਂ ਦੀ ਮੌਤ ਤੋਂ ਉਭਾਰੇ ਗਏ, ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਔਰਤਾਂ ਦੇ ਹਵਾਲੇ ਕਰ ਦਿੱਤੇ ਗਏ। ਹੋਰਨਾਂ ਲੋਕਾਂ ਨੂੰ ਤਸੀਹੇ ਦਿੱਤੇ ਗਏ ਅਤੇ ਉਨ੍ਹਾਂ ਨੇ ਆਪਣੀ ਰਿਹਾਈ ਪ੍ਰਾਪਤ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਨ੍ਹਾਂ ਨੂੰ ਮੌਤ ਤੋਂ ਜੀਵਨ ਵੱਲ ਉਭਾਰ ਕੇ ਬਿਹਤਰ ਜੀਵਨ ਪ੍ਰਾਪਤ ਹੋ ਸਕੇ।
IRVPA ਇਸਤਰੀਆਂ ਨੇ ਆਪਣਿਆਂ ਮੁਰਦਿਆਂ ਨੂੰ ਫੇਰ ਜੀ ਉੱਠਿਆ ਹੋਇਆਂ ਨੂੰ ਲੱਭਿਆ। ਕਈ ਡਾਂਗਾਂ ਨਾਲ ਜਾਨੋਂ ਮਾਰੇ ਗਏ ਅਤੇ ਛੁਟਕਾਰਾ ਨਾ ਚਾਹਿਆ ਤਾਂ ਜੋ ਹੋਰ ਵੀ ਉੱਤਮ ਕਿਆਮਤ ਨੂੰ ਪ੍ਰਾਪਤ ਕਰਨ।