Bible Versions
Bible Books

Hebrews 11:7 (NLV) New Life Verson

Versions

PAV   ਨਿਹਚਾ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਖਬਰ ਪਾ ਕੇ ਜਿਹੜੀਆਂ ਅਜੇ ਅਣਡਿੱਠ ਸਨ ਸਹਮ ਕੇ ਆਪਣੇ ਘਰ ਦੇ ਬਚਾਉ ਲਈ ਕਿਸ਼ਤੀ ਬਣਾਈ ਅਤੇ ਉਸ ਨਿਹਚਾ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਰਮ ਦਾ ਅਧਕਾਰੀ ਹੋਇਆ ਜਿਹੜਾ ਨਿਹਚਾ ਤੋਂ ਹੀ ਹੁੰਦਾ ਹੈ
ERVPA   ਨੂਹ ਨੂੰ ਪਰਮੇਸ਼ੁਰ ਵੱਲੋਂ ਉਨ੍ਹਾਂ ਚੀਜ਼ਾਂ ਬਾਰੇ ਚਿਤਾਵਨੀ ਦਿੱਤੀ ਗਈ ਸੀ ਜਿਨ੍ਹਾਂ ਨੂੰ ਉਹ ਹਾਲੇ ਨਹੀਂ ਦੇਖ ਸਕਿਆ ਸੀ। ਪਰ ਨੂਹ ਦੇ ਦਿਲ ਵਿੱਚ ਪਰਮੇਸ਼ੁਰ ਲਈ ਨਿਹਚਾ ਅਤੇ ਆਦਰ ਸੀ। ਇਸ ਲਈ ਨੂਹ ਨੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਇੱਕ ਵੱਡੀ ਕਿਸ਼ਤੀ ਬਣਾਈ। ਆਪਣੀ ਨਿਹਚਾ ਰਾਹੀਂ ਨੂਹ ਨੇ ਦਰਸਾਇਆ ਕਿ ਦੁਨੀਆਂ ਗਲਤ ਸੀ। ਅਤੇ ਨੂਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਿਆ ਜਿਨ੍ਹਾਂ ਨੂੰ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਸੀ।
IRVPA   ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ। ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us