Versions
PAV ਨਿਹਚਾ ਨਾਲ ਉਹ ਵਾਇਦੇ ਵਾਲੀ ਧਰਤੀ ਵਿੱਚ ਜਾ ਵੱਸਿਆ ਜਿਵੇਂ ਪਰਾਈ ਧਰਤੀ ਵਿੱਚ ਉਹ ਨੇ ਇਸਹਾਕ ਅਤੇ ਯਾਕੂਬ ਦੇ ਨਾਲ ਜਿਹੜੇ ਉਹ ਦੇ ਸੰਗ ਓਸੇ ਵਾਇਦੇ ਦੇ ਅਧਕਾਰੀ ਸਨ ਤੰਬੂਆਂ ਵਿੱਚ ਵਾਸ ਕੀਤਾ
ERVPA ਅਬਰਾਹਾਮ ਉਸ ਦੇਸ਼ ਵਿੱਚ ਰਹਿਣ ਲੱਗਾ ਜਿਸਦਾ ਪਰਮੇਸ਼ੁਰ ਨੇ ਉਸਨੂੰ ਦੇਣ ਲਈ ਵਾਦਾ ਕੀਤਾ ਸੀ। ਅਬਰਾਹਾਮ ਉਸ ਜਗ਼੍ਹਾ ਇੱਕ ਯਾਤਰੀ ਵਾਂਗ ਰਿਹਾ ਜਿਥੋਂ ਦਾ ਉਹ ਨਹੀਂ ਸੀ। ਉਸਨੇ ਅਜਿਹਾ ਆਪਣੀ ਨਿਹਚਾ ਕਾਰਣ ਕੀਤਾ। ਅਬਰਾਹਾਮ ਇਸਹਾਕ ਅਤੇ ਯਾਕੂਬ ਨਾਲ ਤੰਬੂਆਂ ਵਿੱਚ ਰਿਹਾ ਜਿਨ੍ਹਾਂ ਨੇ ਵੀ ਪਰਮੇਸ਼ੁਰ ਕੋਲੋਂ ਉਹੀ ਵਾਦਾ ਪ੍ਰਾਪਤ ਕੀਤਾ ਸੀ।
IRVPA ਵਿਸ਼ਵਾਸ ਨਾਲ ਉਹ ਵਾਇਦੇ ਵਾਲੀ ਧਰਤੀ ਵਿੱਚ ਜਾ ਵੱਸਿਆ, ਜਿਵੇਂ ਪਰਾਈ ਧਰਤੀ ਵਿੱਚ ਉਹ ਨੇ ਇਸਹਾਕ ਅਤੇ ਯਾਕੂਬ ਦੇ ਨਾਲ ਡੇਰਿਆਂ ਵਿੱਚ ਵਾਸ ਕੀਤਾ, ਜਿਹੜੇ ਉਹ ਦੇ ਨਾਲ ਉਸੇ ਵਾਇਦੇ ਦੇ ਅਧਿਕਾਰੀ ਸਨ।