Versions
PAV ਤੁਸੀਂ ਤਾਂ ਓਸ ਪਹਾੜ ਕੋਲ ਨਹੀਂ ਆਏ ਹੋ ਜਿਹ ਨੂੰ ਹੱਥ ਲਾਇਆ ਜਾਵੇ, ਜਿਹੜਾ ਅੱਗ ਨਾਲ ਬਲ ਉੱਠਿਆ, ਨਾ ਕਾਲੇ ਬੋਲੇ, ਨਾ ਅਨ੍ਹੇਰੇ ਘੁੱਪ, ਨਾ ਝੱਖੜ ਝੋਲੇ,
ERVPA ਤੁਸੀਂ ਇੱਕ ਨਵੀਂ ਥਾਂ ਤੇ ਆਏ ਹੋ। ਇਹ ਸਥਾਨ ਉਸ ਪਹਾਡ਼ ਵਰਗੀ ਨਹੀਂ ਜਿਥੇ ਇਜ਼੍ਰਾਏਲ ਦੇ ਲੋਕ ਆਏ ਸਨ। ਤੁਸੀਂ ਉਸ ਪਹਾਡ਼ ਤੇ ਨਹੀਂ ਆਏ ਹੋ ਜਿਸਨੂੰ ਤੁਸੀਂ ਛੂਹ ਸਕਦੇ ਹੋ ਅਤੇ ਉਸਤੇ ਜਿਹਡ਼ਾ ਅੱਗ ਨਾਲ ਬਲ ਰਿਹਾ ਹੈ। ਤੁਸੀਂ ਉਸ ਸਥਾਨ ਤੇ ਨਹੀਂ ਆਏ ਹੋ ਜਿਥੇ ਅੰਧਕਾਰ, ਉਦਾਸੀ ਅਤੇ ਤੁਫ਼ਾਨ ਹਨ।
IRVPA ਤੁਸੀਂ ਤਾਂ ਉਸ ਪਹਾੜ ਕੋਲ ਨਹੀਂ ਆਏ ਹੋ ਜਿਹ ਨੂੰ ਹੱਥ ਲਾਇਆ ਜਾਵੇ, ਜਿਹੜਾ ਅੱਗ ਨਾਲ ਬਲ ਉੱਠਿਆ, ਨਾ ਕਾਲੀ ਘਟਾ, ਨਾ ਘੁੱਪ ਹਨ੍ਹੇਰੇ, ਨਾ ਝੱਖੜ-ਝੋਲੇ,