Versions
PAV ਤੁਰ੍ਹੀ ਦੇ ਸ਼ਬਦ, ਨਾ ਗੱਲਾਂ ਦੀ ਅਵਾਜ਼ ਕੋਲ ਜਿਹ ਦੇ ਸੁਣਨ ਵਾਲਿਆਂ ਨੇ ਅਰਦਾਸ ਕੀਤੀ ਭਈ ਹੋਰ ਬਚਨ ਸਾਨੂੰ ਨਾ ਆਖਿਆ ਜਾਵੇ!
ERVPA ਉਥੇ ਕੋਈ ਤੂਰ੍ਹੀ ਦੀ ਅਵਾਜ਼ ਨਹੀਂ ਹੈ ਅਤੇ ਨਾ ਹੀਕੋਈ ਸ਼ਬਦ ਉਚਾਰਨ ਵਾਲੀ ਅਵਾਜ਼ ਹੈ ਜਿਵੇਂ ਉਨ੍ਹਾਂ ਲੋਕਾਂ ਨੇ ਸੁਣੀ ਸੀ। ਜਦੋਂ ਉਨ੍ਹਾਂ ਲੋਕਾਂ ਨੇ ਉਹ ਅਵਾਜ਼ ਸੁਣੀ, ਉਨ੍ਹਾਂ ਨੇ ਫ਼ੇਰ ਕਦੀ ਵੀ ਹੋਰ ਅਜਿਹਾ ਸ਼ਬਦ ਨਾ ਸੁਨਣ ਦੀ ਬੇਨਤੀ ਕੀਤੀ।
IRVPA ਨਾ ਤੁਰ੍ਹੀ ਦੇ ਸ਼ਬਦ, ਨਾ ਗੱਲਾਂ ਦੀ ਅਵਾਜ਼ ਕੋਲ ਜਿਹ ਦੇ ਸੁਣਨ ਵਾਲਿਆਂ ਨੇ ਅਰਦਾਸ ਕੀਤੀ ਕਿ ਹੋਰ ਬਚਨ ਸਾਨੂੰ ਨਾ ਆਖਿਆ ਜਾਵੇ!